ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਭ ਪ੍ਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐੈ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐੈ ॥ ਸਮਰਥ ਪੂਰਨ ਸਦਾ ਨਿਹਚਲ ਊੂਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐੈ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐੈ ॥ ਦੀਨ ਦਇਆਲ ਗੋਪਾਲ ਪ੍ੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤਿ੍ਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨµਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊੂਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏੇ ਗਹਿ ਕੰਠਿ ਲਾਏੇ ਪ੍ਭ ਊੂਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਭ ਮਿਲੇ ਅਤਿ ਪਿਆਰੇ ॥੪॥੩॥੬॥
Hukamnama from SikhNet.com