ਸੋਰਠਿ ਮਹਲਾ ੪ ਘਰੁ ੧ ੴ> ਸਤਿਗੁਰ ਪ੍ਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐੈ ਪਿਆਰਾ ਅੰਮਿ੍ਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏੇ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲµਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲµਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

Hukamnama from SikhNet.com