ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏੇ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊੂਪਰਿ ਕਰਤੇ ਮਾਣੁ ॥੧॥ ਭਈ ਮਿਤ੍ਾਈ ਮਿਟੀ ਬੁਰਾਈ ਦ੍üਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨµਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
Hukamnama from SikhNet.com